ਐਚਡੀਐਫਸੀ ਬੈਂਕ ਦੇ 25 ਸਾਲ ਪੂਰੇ ਹੋਣ ‘ਤੇ ਸਮਾਗਮ ਦੌਰਾਨ ਵਪਾਰੀਆਂ ਨੂੰ ਸਮਝਾਈਆਂ ਸਕੀਮਾਂ

ਕੋਟਕਪੂਰਾ, 27 ਜੁਲਾਈ *ਸੀ.ਸੀ.ਪੀ.ਨਿਊਜ਼* (ਸਰਬਜੀਤ ਕੌਰ ਜੈਮਲਵਾਲਾ)- ਸਥਾਨਕ ਫਰੀਦਕੋਟ ਸੜਕ 'ਤੇ ਸਥਿੱਤ ਐਚਡੀਐਫਸੀ ਬਰਾਂਚ ਵਲੋਂ ਇਕ ਨਿੱਜੀ ਹੋਟਲ 'ਚ ਬੈਂਕ ਦੀ ਸਥਾਪਨਾ ਦੇ 25 ਸਾਲ ਪੂਰੇ ਹੋਣ 'ਤੇ ਅਰਥਾਤ ਸਿਲਵਰ ਜੁਬਲੀ ਮਨਾਉਂਦਿਆਂ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਮਾਗਮ ਕੀਤਾ ਗਿਆ। ਸਮਾਗਮ ਦੌਰਾਨ ਬੈਂਕ ਵਲੋਂ ਪੁੱਜੇ ਅਸ਼ੀਸ਼ ਜਿੰਦਲ, ਰਾਜ ਗਰਗ, ਅਮਨਦੀਪ ਸਿੰਘ, ਸੰਜੀਵ ਧਵਨ ਅਤੇ ਸਾਗਰ ਚਾਵਲਾ ਨੇ ਦੱਸਿਆ ਕਿ ਇਸ ਥੌੜੇ ਜਿਹੇ ਸਮੇਂ 'ਚ ਬੈਂਕ ਨੇ ਆਪਣੇ ਗਾਹਕਾਂ ਦੇ ਸਹਿਯੋਗ ਨਾਲ 5200 ਤੋਂ ਜਿਆਦਾ ਬਰਾਂਚਾਂ ਸਥਾਪਿਤ ਕਰ ਲਈਆਂ ਹਨ। ਪੰਜਾਬ 'ਚ ਐਚਡੀਐਫਸੀ ਨੂੰ ਇਕੋ

Read more..

ਵਿਧਾਇਕ ਵੱਲੋਂ ਬਣਾਏ ਬਦਲਵੇਂ ਰਸਤੇ ਤੇ ਟੋਲ ਪਲਾਜਾ ਦੇ ਪ੍ਰਬੰਧਕਾਂ ਨੇ ਟੋਲ ਬੂਥ ਲਗਾਕੇ ਸ਼ੁਰੂ ਕੀਤਾ ਟੋਲ ਟੈਕਸ ਵਸੂਲਣਾ

Akhar DRChatrikWeb GurbaniAkhar GurbaniLipi Gurmukhi ISCII Joy Punjabi Satluj Unicode WebAkhar  to  Akhar DRChatrikWeb GurbaniAkhar GurbaniLipi Gurmukhi ISCII Joy Punjabi Satluj Unicode WebAkhar   ਧੂਰੀ, 27 ਜੁਲਾਈ *ਸੀ.ਸੀ.ਪੀ.ਨਿਊਜ਼* (ਪ੍ਰਵੀਨ ਗਰਗ) ਧੂਰੀ-ਸੰਗਰੂਰ ਮੁੱਖ ਮਾਰਗ ਤੇ ਪਿੰਡ ਲੱਡਾ ਦੇ ਨਜ਼ਦੀਕ ਲੱਗੇ ਟੋਲ ਪਲਾਜੇ ਦੇ ਕੋਲ ਰਜਵਾਹੇ ਦੇ ਨਾਲ-ਨਾਲ ਬਣੇ ਬਦਲਵੇਂ ਰਸਤੇ ਤੇ ਅੱਜ ਟੋਲ ਪਲਾਜ਼ੇ ਦੇ ਪ੍ਰਬੰਧਕਾਂ ਨੇ ਟੋਲ ਬੂਥ ਲਗਾ ਕੇ ਇੱਥੋਂ ਲੰਘਣ ਵਾਲੇ ਹਜ਼ਾਰਾਂ ਲੋਕਾਂ ਤੋਂ ਵੀ ਟੋਲ ਟੈਕਸ ਵਸੂਲਣਾ ਸ਼ੁਰੂ ਕਰ ਦਿੱਤਾ ਹੈ। ਬਦਲਵੇਂ ਰਸਤੇ ਤੇ ਟੋਲ ਪਰਚੀ ਵਸੂਲੇ ਜਾਣ ਦਾ ਪਤਾ ਲੱਗਣ ਤੇ

Read more..

Google ਦੇ ਸੀਈਓ ਦਾ ਦਾਅਵਾ, ਭਾਰਤ ਇਸ ਟੀਮ ਨਾਲ ਖੇਡੇਗਾ ਵਿਸ਼ਵ ਕੱਪ ਫਾਈਨਲ

ਵਾਸ਼ਿੰਗਟਨ, Chamcharik Patrika (Ccp News):  ਇਸ ਸਮੇਂ ਵਿਸ਼ਵ ਕੱਪ ਦੀ ਖ਼ੁਮਾਰੀ ਹੌਲੀ-ਹੌਲੀ ਸਿਖਰਾਂ ਵੱਲ ਪਹੁੰਚ ਰਹੀ ਹੈ। ਇਸੇ ਦਰਮਿਆਨ ਗੂਗਲ ਦੇ ਮੁਖੀ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਦੇ ਵਿਸ਼ਵ ਕੱਪ ਵਿੱਚ ਭਾਰਤ ਫਾਈਨਲ ਤਕ ਪਹੁੰਚੇਗਾ। ਭਾਰਤੀ ਮੂਲ ਦੇ ਸੁੰਦਰ ਪਿਚਾਈ ਨੇ ਭਵਿੱਖਬਾਣੀ ਕੀਤੀ ਹੈ ਕਿ ਆਈਸੀਸੀ ਵਿਸ਼ਵ ਕੱਪ (ICC World Cup 2019) ਦਾ ਫਾਈਨਲ ਭਾਰਤ ਅਤੇ ਮੇਜ਼ਬਾਨ ਇੰਗਲੈਂਡ ਵਿਚਕਾਰ ਖੇਡਿਆ ਜਾਵੇਗਾ। ਉਨ੍ਹਾਂ ਇੱਛਾ ਜਤਾਈ ਕਿ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਟੀਮ ਚੰਗਾ ਪ੍ਰਦਰਸ਼ਨ ਕਰਕੇ ਜੇਤੂ ਬਣੇ। ਖੁਦ ਨੂੰ ਜਨੂੰਨੀ ਕ੍ਰਿਕਟ ਪ੍ਰਸ਼ੰਸਕ ਕਰਾਰ ਦਿੰਦੇ

Read more..

ਹੈਰਾਨੀਜਨਕ! ਹਰ ਹਫਤੇ ਤੁਹਾਡੇ ਅੰਦਰ ਜਾ ਰਹੀ ਇੱਕ ਕ੍ਰੈਡਿਟ ਕਾਰਡ ਜਿੰਨੀ ਪਲਾਸਟਿਕ

ਨਵੀਂ ਦਿੱਲੀ, Chamcharik Patrika (Ccp News):  ਇਨਸਾਨ ਹਰ ਹਫਤੇ ਪੰਜ ਗ੍ਰਾਮ ਯਾਨੀ ਇੱਕ ਕ੍ਰੈਡਿਟ ਕਾਰਡ ਜਿੰਨਾ ਪਲਾਸਟਿਕ ਨਿਗਲ ਰਿਹਾ ਹੈ। ਇਸ ਦਾ ਸਭ ਤੋਂ ਵੱਡਾ ਸ੍ਰੋਤ ਪਾਣੀ ਹੈ। ਜੀ ਹਾਂ, ਬੋਤਲਬੰਦ ਪਾਣੀ, ਟੂਟੀ ਤੇ ਜ਼ਮੀਨ ਹੇਠਲੇ ਪਾਣੀ ‘ਚ ਪਲਾਸਟਿਕ ਦੇ ਕਣ ਪਾਏ ਜਾਂਦੇ ਹਨ। ਇਹ ਦਾਅਵਾ ਵਰਲਡ ਵਾਈਡ ਫੰਡ ਫਾਰ ਨੇਚਰ ਦੀ ਰਿਪੋਰਟ ‘ਚ ਕੀਤਾ ਗਿਆ ਹੈ। ਪਹਿਲੀ ਵਾਰ ਕਿਸੇ ਰਿਪੋਰਟ ਵਿੱਚ ਕਿਸੇ ਇਨਸਾਨ ਦੇ ਸਰੀਰ ‘ਚ ਪਹੁੰਚ ਰਹੇ ਪਲਾਸਟਿਕ ਦਾ ਅੰਦਾਜ਼ਾ ਲਾਇਆ ਗਿਆ ਹੈ।       ਇਹ ਖੋਜ ਆਸਟ੍ਰੇਲੀਆ ਦੀ ਨਿਊਕੈਸਲ ਯੂਨੀਵਰਸਿਟੀ ਨੇ ਕੀਤਾ ਹੈ। ਇਸ

Read more..

ਹੈਰਾਨੀਜਨਕ! ਇੱਕੋ ਰੁੱਖ ਨੂੰ ਲੱਗਦੇ 40 ਤਰ੍ਹਾਂ ਦੇ ਫਲ, ਕੀਮਤ ਜਾਣ ਕੇ ਉੱਡ ਜਾਣਗੇ ਹੋਸ਼

ਵਾਸ਼ਿੰਗਟਨ, Chamcharik Patrika (Ccp News):  ਅਜਿਹਾ ਮੰਨਿਆ ਜਾਂਦਾ ਹੈ ਕਿ ਇੱਕ ਦਰੱਖ਼ਤ 'ਤੇ ਇੱਕ ਹੀ ਕਿਸਮ ਦਾ ਫਲ ਲੱਗ ਸਕਦਾ ਹੈ, ਪਰ ਹੁਣ ਅਜਿਹਾ ਵੀ ਸੰਭਵ ਹੈ ਕਿ ਇੱਕੋ ਦਰੱਖ਼ਤ ਨੂੰ 40 ਕਿਸਮਾਂ ਦੇ ਫਲ ਲੱਗ ਸਕਦੇ ਹਨ। ਜੀ ਹਾਂ, ਅਮਰੀਕਾ ਵਿੱਕ ਵਿਜ਼ੂਅਲ ਆਰਟ ਦੇ ਪ੍ਰੋਫੈਸਰ ਨੇ ਇਹ ਕਾਰਨਾਮਾ ਕੀਤਾ ਹੈ, ਜੋ ਆਮ ਬੰਦੇ ਦੀ ਜੇਬ 'ਤੇ ਭਾਰੀ ਪੈ ਸਕਦਾ ਹੈ। ਉਨ੍ਹਾਂ ਟ੍ਰੀ ਆਫ 40 ਨਾਂ ਦਾ ਬੂਟਾ ਤਿਆਰ ਕੀਤਾ ਹੈ ਜੋ ਬੇਰ, ਸਤਾਲੂ, ਖੁਰਮਾਨੀ, ਚੈਰੀ ਤੇ ਨੈਕਟਰਾਈਨ ਜਿਹੇ ਕਈ ਫਲ ਲੱਗਦੇ ਹਨ।    

Read more..

51 ਕਤਲ ਕਰਨ ਮਗਰੋਂ ਵੀ ਬੋਲਿਆ ਮੈਨੂੰ ਨਹੀਂ ਕੋਈ ਪਛਤਾਵਾ!

ਕ੍ਰਾਈਸਟਚਰਚ, Chamcharik Patrika (Ccp News):  ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ‘ਚ ਦੋ ਮਸਜ਼ਿਦਾਂ ‘ਤੇ ਫਾਈਰਿੰਗ ਕਰਕੇ 51 ਲੋਕਾਂ ਦੀ ਜਾਨ ਲੈਣ ਵਾਲੇ ਮੁਲਜ਼ਮ ਨੂੰ ਆਪਣੇ ਕੀਤੇ ‘ਤੇ ਕੋਈ ਅਫਸੋਸ ਨਹੀਂ ਹੈ। ਮੁਲਜ਼ਮ ਬ੍ਰੇਂਟਨ ਟੈਂਰੇਟ ‘ਤੇ ਅੱਤਵਾਦੀ ਧਾਰਾਵਾਂ ਤਹਿਤ ਕੇਸ ਚੱਲ ਰਿਹਾ ਹੈ। ਉਸ ਦੇ ਵਕੀਲ ਸ਼ੇਨ ਟੈਟ ਨੇ ਕ੍ਰਾਈਸਟਚਰਚ ਹਾਈਕੋਰਟ ‘ਚ ਕਿਹਾ ਕਿ ਉਸ ਦੇ ਮੁਵੱਕਿਲ ਨੇ ਅਪੀਲ ਕੀਤੀ ਹੈ ਕਿ ਉਸ ਨੂੰ ਆਪਣੇ ਕੀਤੇ ਜੁਰਮ ਦਾ ਅਫਸੋਸ ਨਹੀਂ ਹੈ। ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ 4 ਮਈ ਨੂੰ ਹੋਵੇਗੀ। ਪੁਲਿਸ ਨੇ ਮੁਲਜ਼ਮ ‘ਤੇ 51 ਲੋਕਾਂ ਨੂੰ ਮਾਰਨ, 40 ਲੋਕਾਂ ਦੀ ਜਾਨ ਲੈਣ ਦੀ ਕੋਸ਼ਿਸ਼ ਤੇ

Read more..

ਦੋ ਵਾਰ ਹੋਇਆ ਟਾਕਰਾ, ਮੋਦੀ ਨੇ ਇਮਰਾਨ ਵੱਲ ਅੱਖ ਚੁੱਕ ਵੀ ਨਹੀਂ ਵੇਖਿਆ

ਬਿਸ਼ਕੇਕ (ਕਿਰਗਿਸਤਾਨ), Chamcharik Patrika (Ccp News):  ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਨੂੰ ਸ਼ੰਘਾਈ ਸਹਿਯੋਗ ਸੰਮੇਲਨ (ਐਸਸੀਓ) ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਅੱਤਵਾਦ ਖ਼ਿਲਾਫ਼ ਲੜਾਈ ਵਿੱਚ ਇੱਕਜੁੱਟਤਾ 'ਤੇ ਜ਼ੋਰ ਦੇ ਕੇ ਗੱਲ ਕੀਤੀ। ਖ਼ਾਸ ਗੱਲ ਇਹ ਸੀ ਕਿ ਇਸ ਦੌਰਾਨ ਪੀਐਮ ਦੋ ਵਾਰ ਪਾਕਿਸਤਾਨੀ ਹਮਰੁਤਬਾ ਇਮਰਾਨ ਖ਼ਾਨ ਦੇ ਸਾਹਮਣੇ ਆਏ, ਪਰ ਉਨ੍ਹਾਂ ਇਮਰਾਨ ਖ਼ਾਨ ਵੱਲ ਅੱਖ ਚੁੱਕ ਕੇ ਵੇਖਿਆ ਤਕ ਨਹੀਂ।           ਮੋਦੀ ਨੇ ਕਿਹਾ ਕਿ ਅੱਤਵਾਦ ਦਾ ਸਮਰਥਨ ਕਰਨ ਵਾਲਿਆਂ ਨੂੰ ਜ਼ਿੰਮੇਵਾਰ ਠਹਿਰਾਉਣਾ ਜ਼ਰੂਰੀ ਹੈ। ਇਸ ਦੇ ਲਈ ਭਾਰਤ

Read more..

ਇਸ ਕੰਪਨੀ ‘ਚ ਮਿਲਦੀ ਕਰੋੜ-ਕਰੋੜ ਰੁਪਏ ਤਨਖ਼ਾਹ

ਬੈਂਗਲਰੂ, Chamcharik Patrika (Ccp News):  ਦਿੱਗਜ ਆਈਟੀ ਕੰਪਨੀ ਟਾਟਾ ਕੰਸਲਟੈਂਸੀ ਸਰਵਿਸ ‘ਚ 100 ਤੋਂ ਜ਼ਿਆਦਾ ਅਜਿਹੇ ਲੋਕ ਹਨ ਜਿਨ੍ਹਾਂ ਨੂੰ ਇੱਕ ਕਰੋੜ ਰੁਪਏ ਸਾਲਾਨਾ ਤੋਂ ਜ਼ਿਆਦਾ ਦਾ ਪੈਕੇਜ ਮਿਲਦਾ ਹੈ। ਇਨ੍ਹਾਂ ਕਰਮਚਾਰੀਆਂ ਵਿੱਚੋਂ ਇੱਕ ਚੌਥਾਈ ਨੇ ਆਪਣਾ ਕਰੀਅਰ ਇਸੇ ਕੰਪਨੀ ਤੋਂ ਸ਼ੁਰੂ ਕੀਤਾ। ਸਾਲ 2017-18 ‘ਚ ਕੰਪਨੀ ਨੇ 91 ਕਰਮਚਾਰੀਆਂ ਨੂੰ ਇੱਕ ਕਰੋੜ ਰੁਪਏ ਤੋਂ ਜ਼ਿਆਦਾ ਦਾ ਸਾਲਾਨਾ ਪੈਕੇਜ ਦਿੱਤਾ ਸੀ। ਹੁਣ ਇਹ ਗਿਣਤੀ ਵਧ ਕੇ 100 ਹੋ ਗਈ ਹੈ। ਇਸ ਲਿਸਟ ‘ਚ ਸੀਈਓ ਤੇ ਸੀਓਓ ਸ਼ਾਮਲ ਨਹੀਂ ਹਨ।           ਇਸ ਦੇ ਨਾਲ ਹੀ ਦੂਜੀ ਕੰਪਨੀ ਇੰਫੋਸਿਸ ਦੀ ਤਾਂ ਇੱਥੇ 60 ਤੋਂ

Read more..

ਕੀ ਭਾਰਤ ‘ਚ ਸਭ ਧਰਮਾਂ ਦੇ ਲੋਕ ਸ਼ਾਂਤੀ ਨਾਲ ਰਹਿ ਸਕਦੇ? 75 ਫੀਸਦੀ ਲੋਕਾਂ ਨੇ ਦਿੱਤਾ ਇਹ ਜਵਾਬ

ਨਵੀਂ ਦਿੱਲੀ, Chamcharik Patrika (Ccp Nesws);  ਦੇਸ਼ ਦੇ ਤਿੰਨ ਚੌਥਾਈ ਸੋਸ਼ਲ ਮੀਡੀਆ ਯੂਜ਼ਰਸ ਦਾ ਕਹਿਣਾ ਹੈ ਕਿ ਭਾਰਤ ‘ਚ ਸਾਰੇ ਧਰਮਾਂ ਦੇ ਲੋਕ ਸ਼ਾਂਤੀ ਨਾਲ ਰਹਿ ਸਕਦੇ ਹਨ। ਇਹ ਖੁਲਾਸਾ ਹਾਲ ਹੀ ‘ਚ ਕੀਤੇ ਗਏ ਸਰਵੇ ‘ਚ ਹੋਇਆ ਹੈ। ਇਹ ਸਰਵੇ ਸੈਂਟਰ ਫ਼ਾਰ ਸਟੱਡੀਜ਼ ਆਫ਼ ਡਵੈਲਪਿੰਗ ਸੁਸਾਈਟੀਜ਼ ਨੇ ਕੀਤਾ ਹੈ। ਸਰਵੇ ਦਾ ਮਕਸਦ ਇਹ ਜਾਣਨਾ ਸੀ ਕਿ ਕਿਸ ਤਰ੍ਹਾਂ ਸੋਸ਼ਲ ਮੀਡੀਆ ਤੇ ਸਮਾਰਟਫੋਨ ਵੋਟਰਸ ‘ਤੇ ਪ੍ਰਭਾਅ ਪਾਉਂਦੇ ਹਨ।          ਅਜਿਹੇ ਲੋਕ ਜੋ ਸੋਸ਼ਲ ਮੀਡੀਆ ਦਾ ਇਸਤੇਮਾਲ ਨਹੀਂ ਕਰਦੇ ਉਨ੍ਹਾਂ ਵਿੱਚੋਂ 73 ਫੀਸਦ ਦਾ ਕਹਿਣਾ ਹੈ

Read more..

ਪੀਜੀਆਈ ‘ਚ ਡਾਕਟਰ ਬਣਨ ਆਏ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਰੋਹਤਕ,  Chamcharik Patrika (Ccp News ):  ਪੀਜੀਆਈਐਮਐਸ ਰੋਹਤਕ ਦੇ ਡਾਕਟਰ ਹੋਸਟਲ ਵਿੱਚ ਮੈਡੀਕਲ ਵਿਦਿਆਰਥੀ (ਪੀਜੀ) ਨੇ ਖ਼ੁਦਕੁਸ਼ੀ ਕਰ ਲਈ। ਡਾਕਟਰ ਹੋਸਟਲ ਦੇ ਕਮਰਾ ਨੰਬਰ 33 ਵਿੱਚ ਵਿਦਿਆਰਥੀ ਨੇ ਛੱਤ ਦੇ ਪੱਖੇ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ। ਵਿਦਿਆਰਥੀ ਦੀ ਪਛਾਣ ਡਾ. ਓਂਕਾਰ ਵਜੋਂ ਹੋਈ ਹੈ ਜੋ ਪੀਜੀਆਈਐਮਐਸ ਤੋਂ ਪੀਡੀਆਟਰਿਕਸ (ਬਾਲ ਰੋਗ) ਫਾਈਨਲ ਈਅਰ ਦਾ ਵਿਦਿਆਰਥੀ ਸੀ। ਡਾ. ਓਂਕਾਰ ਉੜੀਸਾ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਡਾ. ਓਂਕਾਰ ਨੂੰ ਭੈਣ ਦੇ ਵਾਅਹ ਲਈ ਛੁੱਟੀ ਨਹੀਂ ਦਿੱਤੀ ਗਈ ਸੀ, ਇਸੇ ਲਈ ਉਸ ਨੇ ਖ਼ੁਦਕੁਸ਼ੀ

Read more..

ਹੁਣ ਕਿਸਾਨਾਂ ਨੂੰ ਮਿਲੇਗੀ ਪੈਨਸ਼ਨ, ਇੰਝ ਉਠਾਓ ਯੋਜਨਾ ਦਾ ਲਾਭ

         ਚੰਡੀਗੜ੍ਹ, Chamcharik Patrika (Ccp News): ਹੁਣ ਪ੍ਰਧਾਨ ਮੰਤਰੀ ਕਿਸਾਨ ਪੈਨਸ਼ਨ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਮਹੀਨੇ 3 ਹਜ਼ਾਰ ਰੁਪਏ ਪੈਨਸ਼ਨ ਮਿਲੇਗੀ। ਇਹ ਪੈਨਸ਼ਨ 60 ਸਾਲ ਦੀ ਉਮਰ ਹੋਣ ਤੋਂ ਬਾਅਦ ਮਿਲੇਗੀ। ਇਸ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਹਰ ਮਹੀਨੇ 100 ਰੁਪਏ ਪ੍ਰੀਮੀਅਮ ਦੇਣਾ ਪਏਗਾ। ਸਰਕਾਰ ਨੇ ਕਿਹਾ ਹੈ ਕਿ ਇਸ ਯੋਜਨਾ ਤਹਿਤ ਕੇਂਦਰ ਸਰਕਾਰ ਪੈਨਸ਼ਨ ਫੰਡ ਦਾ ਬਰਾਬਰ ਹਿੱਸਾ ਦਏਗੀ। ਇਸ ਦਾ ਪ੍ਰਬੰਧਣ ਭਾਰਤੀ ਜੀਨਵ ਬੀਮਾ ਨਿਗਮ (LIC) ਕਰੇਗਾ। ਮੋਦੀ ਸਰਕਾਰ ਮੁੜ ਬਣਨ ਬਾਅਦ ਕੈਬਨਿਟ ਦੀ ਪਹਿਲੀ ਬੈਠਕ ਵਿੱਚ ਕਿਸਾਨਾਂ

Read more..

ਭੁੱਲ ਕੇ ਵੀ ਨਾ ਫੈਲਾਇਓ ਬਿਜਲੀ ਕੱਟ ਦੀ ਅਫ਼ਵਾਹ! ਹੋ ਸਕਦਾ ਦੇਸ਼ਧ੍ਰੋਹ ਦਾ ਮੁਕੱਦਮਾ

ਰਾਏਪੁਰ, Chamcharik Patrika (Ccp News):  ਛੱਤੀਸਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਬਿਜਲੀ ਕਟੌਤੀ ਨਾਲ ਸਬੰਧਤ ਅਫ਼ਵਾਹ ਫੈਲਾਉਣ ਦੇ ਇਲਜ਼ਾਮ ਵਿੱਚ ਬੁੱਧਵਾਰ ਨੂੰ ਇੱਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਉਸ ਖ਼ਿਲਾਫ਼ ਆਈਪੀਸੀ ਤਹਿਤ ਰਾਜਧ੍ਰੋਹ ਦੀ ਧਾਰਾ 124ਏ ਤੇ ਸਰਕਾਰ ਖ਼ਿਲਾਫ਼ ਪ੍ਰਚਾਰ ਦੀ ਧਾਰਾ 505/1/2 ਹੇਠ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਛੱਤੀਸਗੜ੍ਹ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਹੈ।       ਬਿਜਲੀ ਕੰਪਨੀ ਦੀ ਸ਼ਿਕਾਇਤ 'ਤੇ ਰਾਜਨੰਦਗਾਂਵ ਜ਼ਿਲ੍ਹੇ ਦੇ ਮੁਸਰਾ ਡੋਂਗਰਗੜ ਦੇ ਰਹਿਣ

Read more..

ਜ਼ਰੂਰੀ ਨਹੀਂ ਰਿਹਾ ਆਧਾਰ ਕਾਰਡ, ਜ਼ਬਰਦਸਤੀ ਮੰਗਣ ‘ਤੇ ਹੋ ਸਕਦਾ ਜ਼ੁਰਮਾਨਾ

ਨਵੀਂ ਦਿੱਲੀ, Chamcharik Patrika (Ccp News):  ਕੇਂਦਰੀ ਮੰਤਰੀ ਮੰਡਲ ਨੇ ਬੈਂਕ ਖਾਤਿਆਂ ਤੇ ਮੋਬਾਈਲ ਫੋਨ ਕਨੈਕਸ਼ਨ ਲੈਣ ਲਈ ਆਧਾਰ ਦੀ ਇੱਛਾ ਮੁਤਾਬਕ ਇਸਤੇਮਾਲ ਕਰਨ ਦੀ ਇਜਾਜ਼ਤ ਦੇਣ ਨੂੰ ਲੈ ਕੇ ਬੁੱਧਵਾਰ ਨੂੰ ਇੱਕ ਕਾਨੂੰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸੋਧ ਤੋਂ ਬਾਅਦ ਕਿਸੇ ਵੀ ਵਿਅਕਤੀ ਨੂੰ ਆਪਣੀ ਪਛਾਣ ਸਾਬਤ ਕਰਨ ਲਈ ਆਧਾਰ ਦੇਣ ਲਈ ਮਜਬੂਰ ਨਹੀ ਕੀਤਾ ਜਾ ਸਕੇਗਾ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਨੁਮਾਇੰਦਗੀ ‘ਚ ਮੰਤਰੀ ਮੰਡਲ ਦੀ ਬੈਠਕ ‘ਚ ‘ਆਧਾਰ ਤੇ ਹੋਰ ਕਾਨੂੰਨਾਂ ਦੇ ਬਿੱਲ 2019’ ਨੂੰ ਮਨਜ਼ੂਰੀ ਦਿੱਤੀ ਗਈ। ਇਸ ‘ਚ ਨਿਯਮਾਂ ਦੇ ਉਲੰਘਣ ‘ਤੇ

Read more..

ਕੋਟਕਪੂਰਾ ਗੋਲ਼ੀਕਾਂਡ ਦੇ ਮੁਲਜ਼ਮ ਡੀਐਸਪੀ ਨੂੰ ਅਦਾਲਤ ਵੱਲੋਂ ਝਟਕਾ

ਫ਼ਰੀਦਕੋਟ, Chamcharik Patrika (Ccp News):  ਕੋਟਕਪੂਰਾ ਗੋਲ਼ੀਕਾਂਡ ਵਿੱਚ ਸਬੂਤਾਂ ਨਾਲ ਛੇੜਛਾੜ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਤਤਕਾਲੀ ਡੀਐਸਪੀ ਬਲਜੀਤ ਸਿੰਘ ਸਿੱਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। DSP ਸਿੱਧੂ 'ਤੇ ਘਟਨਾ ਵਾਲੇ ਦਿਨ ਪੁਲਿਸ ਦੀ ਗੋਲ਼ੀ ਲੱਗਣ ਨਾਲ ਜਖ਼ਮੀ ਹੋਏ ਅਜੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਸਬੂਤ ਨਸ਼ਟ ਕਰਨ ਦੇ ਇਲਜ਼ਾਮ ਹਨ। ਜਾਣਕਾਰੀ ਮੁਤਾਬਕ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਫ਼ਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਅਕਾਲੀ ਵਿਧਾਇਕ ਮਨਤਾਰ

Read more..

ਸਿੱਖ ਰੈਫਰੈਂਸ ਲਾਈਬ੍ਰੇਰੀ ‘ਚੋਂ ਇਹ ‘ਖ਼ਜ਼ਾਨਾ’ ਹੋਇਆ ਗ਼ਾਇਬ, SGPC ਨੇ ਤਿਆਰ ਕੀਤੀ ਲਿਸਟ

ਅੰਮ੍ਰਿਤਸਰ, Chamcharik Patrika (Ccp News):  ਆਪ੍ਰੇਸ਼ਨ ਬਲੂ ਸਟਾਰ ਸਮੇਂ ਸਿੱਖ ਰੈਫ਼ਰੈਂਸ ਲਾਈਬ੍ਰੇਰੀ ਵਿਚਲਾ ਕੀਮਤੀ ਸਾਹਿਬ ਫ਼ੌਜ ਵੱਲੋਂ ਹਾਲੇ ਤਕ ਵਾਪਸ ਨਾ ਕੀਤੇ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੀ ਸੂਚੀ ਤਿਆਰ ਕਰ ਲਈ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਮੈਂਬਰਾਂ ਨੇ ਇਸ ਬਾਰੇ ਪਹਿਲਾਂ ਬੈਠਕ ਕੀਤੀ ਅਤੇ ਫਿਰ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਨੂੰ ਚੋਰੀ ਹੋਏ ਕੀਮਤੀ ਗ੍ਰੰਥਾਂ ਤੇ ਹੋਰ ਸਾਹਿਤ ਬਾਰੇ ਦੱਸਿਆ। ਐਸਜੀਪੀਸੀ ਮੁਤਾਬਕ ਹਾਲੇ ਵੀ ਸੈਂਕੜੇ ਹੱਥ ਲਿਖਤ ਪਾਵਨ ਸਰੂਪ ਅਤੇ 11 ਹਜ਼ਾਰ ਤੋਂ ਵੱਧ ਪੁਸਤਕਾਂ ਵਾਪਸ ਨਹੀਂ

Read more..

ਫ਼ਤਹਿਵੀਰ ਦੀ ਮੌਤ ਬਾਅਦ ਟਿਊਬਵੈੱਲ ਲਾਉਣ ਲਈ ਵੀ ਸਖ਼ਤ ਕਾਨੂੰਨ ਲਿਆਏਗੀ ਕੈਪਟਨ ਸਰਕਾਰ

ਚੰਡੀਗੜ੍ਹ, Chamcharik Patrika (Ccp News):  ਹੁਣ ਸੂਬੇ ਵਿੱਚ ਸਰਕਾਰ ਦੀ ਮਨਜ਼ੂਰੀ ਤੋਂ ਬਗੈਰ ਟਿਊਬਵੈੱਲ ਨਹੀਂ ਲਾਏ ਜਾ ਸਕਣਗੇ। ਸੂਬੇ ਦੀ ਸਰਕਾਰ ਕੈਪਟਨ ਨੇ ਸਰਕਾਰੀ ਪ੍ਰਵਾਨਗੀ ਤੋਂ ਬਗੈਰ ਟਿਊਬਵੈਲ ਲਾਉਣ ’ਤੇ ਪਾਬੰਧੀਆਂ ਲਾਉਣ ਲਈ ਕਾਨੂੰਨ ਬਣਾਉਣ ਲਈ ਕਮਰਕੱਸ ਲਈ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਦਫ਼ਤਰ ਨੇ ਸਿੰਜਾਈ ਵਿਭਾਗ ਦੇ ਅਫ਼ਸਰਾਂ ਨੂੰ ਟਿਊਬਵੈੱਲ ਲਾਉਣ ਸਬੰਧੀ ਕਾਨੂੰਨ ਦਾ ਖ਼ਰੜਾ ਤਿਆਰ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਹਨ। ਇਸ ਬਾਰੇ ਸਿੰਜਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਅਗਸਤ ਮਹੀਨੇ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਟਿਊਬਵੈਲ ਲਾਉਣ

Read more..

ਜੇਲ੍ਹਾਂ ‘ਚ ਸਜ਼ਾ ਭੁਗਤ ਰਹੇ ਕੈਦੀ ਹੁਣ ਲਾਵਾਰਿਸ ਪਸ਼ੂਆਂ ਨੂੰ ਪਾਉਣਗੇ ਪੱਠੇ

ਚੰਡੀਗੜ੍ਹ, Chamcharik Patrika (Ccp News): ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਗਊਸ਼ਾਲਾਵਾਂ ਬਣਾਈਆਂ ਜਾਣਗੀਆਂ ਤੇ ਜੇਲ੍ਹਾਂ ਅੰਦਰ ਸਜ਼ਾ ਭੁਗਤ ਰਹੇ ਕੈਦੀ ਜੇਲ੍ਹਾਂ ਵਿੱਚ ਇਨ੍ਹਾਂ ਲਾਵਾਰਿਸ ਪਸ਼ੂਆਂ ਨੂੰ ਪੱਠੇ ਪਾਉਣਗੇ। ਇਹ ਗੱਲ ਰੰਧਾਵਾ ਨੇ ਮੁਹਾਲੀ ਵਿੱਚ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਆਖੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਸੂਬੇ ਵਿੱਚ ਲਾਵਾਰਿਸ ਪਸ਼ੂ ਗੰਭੀਰ ਸਮੱਸਿਆ ਬਣਦੇ ਜਾ ਰਹੇ ਹਨ। ਇਸ ਬਾਰੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ 'ਚ ਖਾਲੀ ਪਈਆਂ

Read more..

ਕਿਸਾਨਾਂ ਲਈ ਖ਼ੁਸ਼ਖ਼ਬਰੀ! 100 ਦਿਨਾਂ ‘ਚ ਇੱਕ ਕਰੋੜ ਨਵੇਂ ਕਿਸਾਨ ਕ੍ਰੈਡਿਟ ਕਾਰਡ ਜਾਰੀ ਕਰੇਗੀ ਮੋਦੀ ਸਰਕਾਰ

ਚੰਡੀਗੜ੍ਹ, Chamcharik Patrika (Ccp News):  ਇਸ ਵਾਰ ਹਾੜ੍ਹੀ ਦੀ ਫ਼ਸਲ ਦੌਰਾਨ ਕਿਸਾਨਾਂ ਨੂੰ ਬੈਂਕਾਂ ਤੋਂ ਕਰਜ਼ਾ ਲੈਣ ਵਿੱਚ ਕੋਈ ਪਰੇਸ਼ਾਨੀ ਨਹੀਂ ਹੋਏਗੀ ਕਿਉਂਕਿ ਸਰਕਾਰ ਨੇ ਆਉਣ ਵਾਲੇ 100 ਦਿਨਾਂ ਅੰਦਰ ਘੱਟੋ-ਘੱਟ ਇੱਕ ਕਰੋੜ ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ (KCC) ਉਪਲੱਬਧ ਕਰਾਉਣ ਦਾ ਫੈਸਲਾ ਕੀਤਾ ਹੈ। ਕਿਸਾਨਾਂ ਦੀ ਸਹੂਲਤ ਲਈ ਬੈਂਕਾਂ ਨੂੰ ਅਰਜ਼ੀ ਮਿਲਣ ਤੋਂ ਦੋ ਹਫ਼ਤਿਆਂ ਅੰਦਰ ਕਾਰਡ ਜਾਰੀ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆਸਾਨੀ ਨਾਲ ਕਾਰਡ ਮੁਹੱਈਆ ਕਰਵਾਉਣ ਲਈ ਬੈਂਕਾਂ ਨੂੰ ਵਿਸ਼ੇਸ਼ ਕੈਂਪ ਲਾ ਕੇ ਕਾਰਡ ਵੰਡਣ ਦੀ ਵੀ

Read more..

ਵਿਗਿਆਨੀਆਂ ਨੇ ਪੜ੍ਹਿਆ ਅੱਤਵਾਦੀਆਂ ਦਾ ਦਿਮਾਗ, ਜਾਣੋ ਕਿਵੇਂ ਲੋਕਾਂ ਨੂੰ ਮਾਰਨ ਲਈ ਹੁੰਦੇ ਤਿਆਰ

ਚੰਡੀਗੜ੍ਹ, Chamcharik Patrika (Ccp News):  ਲੋਕਾਂ ਨੂੰ ਮਾਰਨ ਅਤੇ ਆਪਣੀ ਜਾਨ ਦੇਣ ਲਈ ਅੱਤਵਾਦੀ ਆਖ਼ਰ ਕਿਵੇਂ ਤਿਆਰ ਹੋ ਜਾਂਦੇ ਹਨ, ਇਸ ਬਾਰੇ ਵਿਗਿਆਨੀਆਂ ਨੇ ਖੋਜ ਕੀਤੀ ਹੈ। ਖੋਜਕਾਰਾਂ ਦੀ ਟੀਮ ਨੇ ਸਪੇਨ ਦੇ ਅੱਤਵਾਦੀ ਸੰਗਠਨ ਅਲ ਕਾਇਦਾ ਤੇ ਲਸ਼ਕਰ-ਏ-ਤਾਇਬਾ ਦੇ ਸਮਰਥਕਾਂ ਦੀ ਚੋਣ ਕੀਤੀ ਹੈ ਤੇ ਉਨ੍ਹਾਂ ਦੇ ਦਿਮਾਗ ਦਾ ਵਿਸ਼ਲੇਸ਼ਣ ਕੀਤਾ ਹੈ। ਅਮਰੀਕੀ ਸੰਗਠਨ ਵੱਲੋਂ ਕੀਤੀ ਗਈ ਖੋਜ ਵਿੱਚ ਵਿਗਿਆਨੀਆਂ ਨੇ ਪਤਾ ਲਾਇਆ ਕਿ ਅੱਤਵਾਦੀਆਂ ਦੇ ਦਿਮਾਗ ਵਿੱਚ ਆਖ਼ਰ ਟਕਰਾਅ ਦੇ ਅਜਿਹੇ ਕਿਹੜੇ ਕਾਰਨ ਬਣਦੇ ਹਨ ਜੋ ਉਨ੍ਹਾਂ ਨੂੰ ਇੰਨੇ ਵੱਡੇ ਕਦਮ ਚੁੱਕਣ ਲਈ

Read more..

ਰੂਸ ਨਾਲ ਭਾਰਤ ਦੀ ਯਾਰੀ ਤੋਂ ਅਮਰੀਕਾ ਔਖਾ, ਸੀਮਤ ਸਹਿਯੋਗ ਦੀ ਚੇਤਾਵਨੀ

ਵਾਸ਼ਿੰਗਟਨ,  Chamcharik Patrika (Ccp News): ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੀ ਅਧਿਕਾਰੀ ਐਲਿਸ ਜੀ ਵੇਲਜ਼ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਭਾਰਤ ਦੀ ਰੱਖਿਆ ਜ਼ਰੂਰਤਾਂ ਪੂਰੀਆਂ ਕਰਨ ਨੂੰ ਤਿਆਰ ਹੈ ਪਰ ਰੂਸੀ ਐਸ-400 ਸਿਸਟਮ ਇਸ ਵਿੱਚ ਅੜਿੱਕਾ ਬਣ ਰਿਹਾ ਹੈ। ਭਾਰਤ-ਰੂਸ ਕਰਾਰ ਨਾਲ ਅਮਰੀਕਾ ਦਾ ਸਹਿਯੋਗ ਸੀਮਤ ਹੋ ਜਾਏਗਾ। ਐਲਿਸ ਨੇ ਏਸ਼ੀਆ ਨਾਲ ਜੁੜੀ ਵਿਦੇਸ਼ ਮਾਮਲਿਆਂ ਦੀ ਉਪ ਕਮੇਟੀ ਨੂੰ ਦੱਸਿਆ ਕਿ ਪਿਛਲੇ ਦਸ ਸਾਲਾਂ ਵਿੱਚ ਅਮਰੀਕਾ-ਭਾਰਤ ਵਿਚਾਲੇ 18 ਅਰਬ ਡਾਲਰ (ਲਗਪਗ 1.25 ਲੱਖ ਕਰੋੜ ਰੁਪਏ) ਦੇ ਰੱਖਿਆ ਸਮਝੌਤੇ ਹੋਏ ਹਨ। ਇਸ ਤੋਂ ਪਹਿਲਾਂ

Read more..

ਹੁਣ ਬੋਰਵੈੱਲ ‘ਚ ਡਿੱਗਿਆ 4 ਸਾਲ ਦਾ ਬੱਚਾ

ਪਠਾਨਕੋਟ, Chamcharik Patrika (Ccp News) : ਬੀਤੇ ਦਿਨੀਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿੱਚ 2 ਸਾਲਾ ਫ਼ਤਹਿਵੀਰ ਦੀ ਡੂੰਗੇ ਬੋਰਵੈੱਲ ਵਿੱਚ ਡਿੱਗਣ ਕਰਕੇ ਦਰਦਨਾਕ ਮੌਤ ਹੋ ਗਈ ਪਰ ਹਾਲੇ ਵੀ ਲੋਕ ਇਸ ਘਟਨਾ ਤੋਂ ਸਬਕ ਨਹੀਂ ਲੈ ਰਹੇ। ਹੁਣ ਜੰਮੂ-ਕਸ਼ਮੀਰ ਵਿੱਚ ਵੀ 4 ਸਾਲਾਂ ਦੇ ਬੱਚੇ ਦੇ 20 ਫੁੱਟ ਡੂੰਗੇ ਬੋਰਵੈੱਲ ਵਿੱਚ ਡਿੱਗਣ ਦੀ ਘਟਨਾ ਸਾਹਮਣੇ ਆ ਰਹੀ ਹੈ। ਹਾਲਾਂਕਿ ਪਰਿਵਾਰ ਵਾਲਿਆਂ ਇਸ ਬੱਚੇ ਨੂੰ ਸਮਾਂ ਰਹਿੰਦੇ ਬੋਰਵੈੱਲ ਵਿੱਚੋਂ ਬਾਹਰ ਕੱਢ ਲਿਆ। ਇਸ ਦੌਰਾਨ ਬੱਚੇ ਦੀ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਬੋਰਵੈੱਲ ਵਿੱਚੋਂ ਕੱਢਣ ਬਾਅਦ

Read more..

ਦੇਸ਼ ਦੇ ਸਾਢੇ ਤਿੰਨ ਕਰੋੜ ਮੁਲਾਜ਼ਮਾਂ ਨੂੰ ਵੱਡੀ ਰਾਹਤ

Chamcharik Patrika ਨਵੀਂ ਦਿੱਲੀ,  Ccp News: ਕੇਂਦਰ ਸਰਕਾਰ ਨੇ ਮੁਲਾਜ਼ਮ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ। ਕਰਮਚਾਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਰਕਾਰ ਨੇ ਕਰਮਚਾਰੀ ਰਾਜ ਬੀਮਾ (ESI) ਐਕਟ ਤਹਿਤ ਸ਼ੇਅਰ ਦੀ ਦਰ ਨੂੰ 6.5 ਤੋਂ ਘਟਾ ਕੇ 4 ਫੀਸਦੀ ਕਰਨ ਦਾ ਫੈਸਲਾ ਲਿਆ ਹੈ। ਇਸ ਨਾਲ ਰੁਜ਼ਗਾਰਦਾਤਾਵਾਂ ਦਾ ਸ਼ੇਅਰ 4.75 ਤੋਂ ਘਟ ਕੇ 3.25, ਜਦਕਿ ਮੁਲਾਜ਼ਮਾਂ ਦਾ 1.75 ਤੋਂ ਘਟ ਕੇ ਮਹਿਜ਼ 0.75 ਫੀਸਦੀ ਰਹਿ ਜਾਏਗਾ। ਘਟੀਆਂ ਹੋਈਆਂ ਦਰਾਂ ਪਹਿਲੀ ਜੁਲਾਈ ਤੋਂ ਲਾਗੂ ਹੋਣਗੀਆਂ। ਇਸ ਨਾਲ 3.6 ਕਰੋੜ ਮੁਲਾਜ਼ਮਾਂ ਤੇ

Read more..

ਪੀਜੀਆਈ ਹਸਪਤਾਲਾਂ ‘ਚ ਡਾਕਟਰਾਂ ਦੀ ਹੜਤਾਲ, ਮਰੀਜ਼ ਪ੍ਰੇਸ਼ਾਨ

ਚੰਡੀਗੜ੍ਹ,  Chamcharik Patrika (Ccp News) : ਪੱਛਮ ਬੰਗਾਲ ਵਿੱਚ ਪੀਜੀਆਈਐਮਐਸ ਦੇ ਜੂਨੀਅਰ ਡਾਕਟਰ ਨਾਲ ਡਿਉਟੀ ਦੌਰਾਨ ਕੀਤੀ ਕੁੱਟ-ਮਾਰ ਦੇ ਵਿਰੋਧ ਵਿੱਚ ਅੱਜ ਚੰਡੀਗੜ੍ਹ ਪੀਜੀਆਈ ਦੇ ਜੂਨੀਅਰ ਡਾਕਟਰਾਂ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਹੜਤਾਲ ਕਰ ਦਿੱਤੀ। ਹਾਲਾਂਕਿ 4 ਘੰਟਿਆਂ ਬਾਅਦ ਹੜਤਾਲ ਸਮਾਪਤ ਕਰ ਦਿੱਤੀ ਗਈ ਪਰ ਇਸ ਦੌਰਾਨ ਜੂਨੀਅਰ ਡਾਕਟਰਾਂ ਵੱਲੋਂ ਕੀਤੀ ਹੜਤਾਲ ਦੀ ਵਜ੍ਹਾ ਕਰਕੇ ਓਪੀਡੀ ਤੇ ਆਪਰੇਸ਼ਨ ਥੀਏਟਰ ਵਿੱਚ ਮਰੀਜ਼ਾਂ ਨੂੰ ਮੁਸ਼ਕਲਾਂ ਆਈਆਂ। ਉੱਧਰ ਰੋਹਤਕ ਪੀਜੀਆਈਐਮਐਸ ਵਿੱਚ ਵੀ ਜੂਨੀਅਰ ਡਾਕਟਰ ਓਂਕਾਰ ਦੀ ਖ਼ੁਦਕੁਸ਼ੀ ਦੇ ਮਾਮਲੇ ਸਬੰਧੀ ਵੀ ਰੈਜ਼ੀਡੈਂਟਸ ਡਾਕਟਰਾਂ ਐਸੋਸੀਏਸ਼ਨ ਨੇ ਪੂਰਨ

Read more..

ਕਿਸਾਨਾਂ ਦੇ ਹੱਕ ‘ਚ ਡਟੇ ਕੈਪਟਨ, ਕਣਕ ਦਾ ਭਾਅ ਮਿਲੇ 2710 ਰੁਪਏ

ਚੰਡੀਗੜ13 ਜੂਨ, ਸੀ.ਸੀ.ਪੀ. ਨਿਊਜ•: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹੱਕ ਵਿੱਚ ਡਟਦਿਆਂ ਕੇਂਦਰ ਸਰਕਾਰ ਕੋਲ ਵੱਡੀ ਮੰਗ ਰੱਖੀ ਹੈ। ਉਨ•ਾਂ ਨੇ ਕਣਕ ਦਾ ਘੱਟੋ-ਘੱਟ ਸਮਰਥਨ ਭਾਅ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਮੋਦੀ ਸਰਕਾਰ ਨੂੰ ਐਮਐਸ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ•ਾਂ ਅਮਲ ਵਿੱਚ ਲਿਆਉਣ ਲਈ ਕਿਹਾ ਹੈ। ਉਨ•ਾਂ ਕਿਹਾ ਹੈ ਕਿ ਇਸ ਤਰ•ਾਂ ਕਰਕੇ ਹੀ ਖੇਤੀ ਢਾਂਚੇ ਵਿੱਚ ਅਤਿ ਲੋੜੀਂਦੇ ਸੁਧਾਰ ਨਾਲ ਕਿਸਾਨਾਂ ਨੂੰ ਉਨ•ਾਂ ਦੀ ਉਪਜ ਦਾ ਲਾਹੇਵੰਦ ਭਾਅ ਦੇਣਾ

Read more..

ਕਿਸਾਨਾਂ ਦੇ ਹੱਕ ‘ਚ ਡਟੇ ਕੈਪਟਨ, ਕਣਕ ਦਾ ਭਾਅ ਮਿਲੇ 2710 ਰੁਪਏ

ਚੰਡੀਗੜ 13 ਜੂਨ, ਸੀ.ਸੀ. ਪੀ ਨਿਊਜ਼ •: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹੱਕ ਵਿੱਚ ਡਟਦਿਆਂ ਕੇਂਦਰ ਸਰਕਾਰ ਕੋਲ ਵੱਡੀ ਮੰਗ ਰੱਖੀ ਹੈ। ਉਨ•ਾਂ ਨੇ ਕਣਕ ਦਾ ਘੱਟੋ-ਘੱਟ ਸਮਰਥਨ ਭਾਅ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਮੋਦੀ ਸਰਕਾਰ ਨੂੰ ਐਮਐਸ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ•ਾਂ ਅਮਲ ਵਿੱਚ ਲਿਆਉਣ ਲਈ ਕਿਹਾ ਹੈ। ਉਨ•ਾਂ ਕਿਹਾ ਹੈ ਕਿ ਇਸ ਤਰ•ਾਂ ਕਰਕੇ ਹੀ ਖੇਤੀ ਢਾਂਚੇ ਵਿੱਚ ਅਤਿ ਲੋੜੀਂਦੇ ਸੁਧਾਰ ਨਾਲ ਕਿਸਾਨਾਂ ਨੂੰ ਉਨ•ਾਂ ਦੀ ਉਪਜ ਦਾ

Read more..

ਕਾਂਗਰਸ ਦੀ ਬੇਰੁਖੀ ਮਗਰੋਂ ਨਵਜੋਤ ਸਿੱਧੂ ਦੇ ਕਈ ‘ਗਾਹਕ’ 

ਚੰਡੀਗੜ•, 13 ਜੂਨ (ਸੀ.ਸੀ.ਪੀ.  ਨਿਊਜ਼) ਕੈਬਨਿਟ ਮੰਤਰੀ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਚ ਚੱਲ ਰਹੀ ਨਾਰਾਜ਼ਗੀ ਮਗਰੋਂ ਇਸ ਦਾ ਫਾਇਦਾ ਦੂਜੀਆਂ ਪਾਰਟੀਆ ਦੇ ਲੀਡਰ ਚੁੱਕ ਰਹੇ ਹਨ। ਵਿਰੋਧੀ ਪਾਰਟੀਆਂ ਦੀਆਂ ਸਿੱਧੂ ਨੂੰ ਆਪਣੇ ਹੱਕ 'ਚ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ। ਹੁਣ ਪੰਜਾਬੀ ਏਕਤਾ ਪਾਰਟੀ ਦੇ ਨੇਤਾ ਸੁਖਪਾਲ ਖਹਿਰਾ ਨੇ ਸਿੱਧੂ ਨੂੰ ਪੀਡੀਏ 'ਚ ਆਉਣ ਦਾ ਸੱਦਾ ਦਿੱਤਾ ਹੈ।ਖਹਿਰਾ ਨੇ ਕਿਹਾ ਕਿ ਜੇਕਰ ਸਿੱਧੂ ਨੂੰ ਕਾਂਗਰਸ 'ਚ ਬਣਦਾ ਮਾਣ-ਸਨਮਾਨ ਨਹੀਂ ਦਿੱਤਾ ਜਾਂਦਾ ਤਾਂ ਉਹ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦਾ ਹਿੱਸਾ ਬਣ ਸਕਦੇ ਹਨ।

Read more..

100 ਕਰੋਡ਼ ਦੀ ਧੋਖਾਧਡ਼ੀ ਕਰ ਵਿਦੇਸ਼ ਦੌਡ਼ ਰਿਹਾ ਸੀ ਮੌਂਟੀ ਚੱਢਾ, ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

ccp news ਦਿੱਲੀ ਪੁਲਿਸ ਦੀ ਇਕਨੋਮਿਕ ਓਫੈਂਸ ਵਿੰਗ ਨੇ ਵੈੱਬ ਗਰੁੱਪ ਦੇ ਵਾਈਸ ਚੇਅਰਮੈਨ ਮੌਂਟੀ ਚੱਢਾ ਨੂੰ ਬੁੱਧਵਾਰ ਰਾਤ ਦਿੱਲੀ ਦੇ ਆਈਜੀਆਈ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ। ਮਰਹੂਮ ਪੌਂਟੀ ਚੱਢਾ ਦੇ ਬੇਟੇ ਮੌਂਟੀ ਚੱਢਾ ‘ਤੇ ਲੋਕਾਂ ਨੂੰ ਫਲੈਟਸ ਦੇਣ ਦੇ ਨਾਂ ‘ਤੇ 100 ਕਰੋਡ਼ ਰੁਪਏ ਦੀ ਧੋਖਾਧਡ਼ੀ ਕਰਨ ਦਾ ਮਾਮਲਾ ਹੈ। ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਇਕਨੋਮਿਕ ਓਫੈਂਸ ਵਿੰਗ ਨੇ ਵੈੱਬ ਗਰੁੱਪ ਦੇ ਵਾਈਸ ਚੇਅਰਮੈਨ ਮੌਂਟੀ ਚੱਢਾ ਨੂੰ ਬੁੱਧਵਾਰ ਰਾਤ ਦਿੱਲੀ ਦੇ ਆਈਜੀਆਈ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ। ਮਰਹੂਮ ਪੌਂਟੀ ਚੱਢਾ ਦੇ ਬੇਟੇ ਮੌਂਟੀ ਚੱਢਾ ‘ਤੇ ਲੋਕਾਂ

Read more..

100 ਕਰੋਡ਼ ਦੀ ਧੋਖਾਧਡ਼ੀ ਕਰ ਵਿਦੇਸ਼ ਦੌਡ਼ ਰਿਹਾ ਸੀ ਮੌਂਟੀ ਚੱਢਾ, ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

ccp news ਦਿੱਲੀ ਪੁਲਿਸ ਦੀ ਇਕਨੋਮਿਕ ਓਫੈਂਸ ਵਿੰਗ ਨੇ ਵੈੱਬ ਗਰੁੱਪ ਦੇ ਵਾਈਸ ਚੇਅਰਮੈਨ ਮੌਂਟੀ ਚੱਢਾ ਨੂੰ ਬੁੱਧਵਾਰ ਰਾਤ ਦਿੱਲੀ ਦੇ ਆਈਜੀਆਈ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ। ਮਰਹੂਮ ਪੌਂਟੀ ਚੱਢਾ ਦੇ ਬੇਟੇ ਮੌਂਟੀ ਚੱਢਾ ‘ਤੇ ਲੋਕਾਂ ਨੂੰ ਫਲੈਟਸ ਦੇਣ ਦੇ ਨਾਂ ‘ਤੇ 100 ਕਰੋਡ਼ ਰੁਪਏ ਦੀ ਧੋਖਾਧਡ਼ੀ ਕਰਨ ਦਾ ਮਾਮਲਾ ਹੈ। ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਇਕਨੋਮਿਕ ਓਫੈਂਸ ਵਿੰਗ ਨੇ ਵੈੱਬ ਗਰੁੱਪ ਦੇ ਵਾਈਸ ਚੇਅਰਮੈਨ ਮੌਂਟੀ ਚੱਢਾ ਨੂੰ ਬੁੱਧਵਾਰ ਰਾਤ ਦਿੱਲੀ ਦੇ ਆਈਜੀਆਈ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ। ਮਰਹੂਮ ਪੌਂਟੀ ਚੱਢਾ ਦੇ ਬੇਟੇ ਮੌਂਟੀ ਚੱਢਾ ‘ਤੇ ਲੋਕਾਂ

Read more..

ਕੇਜਰੀਵਾਲ ਸਰਕਾਰ ਨੇ 90 ਹਜ਼ਾਰ ਆਟੋ ਰਿਕਸ਼ਾ ਵਾਲੇ ਕੀਤੇ ਖੁਸ਼

ਨਵੀਂ ਦਿੱਲੀ: ccp news ਦਿੱਲੀ ਦੀ 'ਆਪ' ਸਰਕਾਰ ਨੇ ਬੁੱਧਵਾਰ ਨੂੰ ਆਟੋ ਰਿਕਸ਼ਾ ਕਿਰਾਏ 'ਚ ਵਾਧੇ ਨੂੰ ਲੈ ਕੇ ਸੂਚਨਾ ਜਾਰੀ ਕੀਤੀ ਹੈ। ਇਸ ਨਾਲ ਮੌਜੂਦਾ ਕਿਰਾਏ ‘ਚ 18.75 % ਦਾ ਵਾਧਾ ਹੋਵੇਗਾ। ਅਗਲੇ ਮਹੀਨੇ ਤੋਂ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਇਹ ਕਦਮ ਚੁੱਕਿਆ ਗਿਆ ਹੈ। ਇਸ ਕਦਮ ਨਾਲ ਰਾਸ਼ਟਰੀ ਰਾਜਧਾਨੀ ‘ਚ ਚੱਲਣ ਵਾਲੇ 90 ਹਜ਼ਾਰ ਦੇ ਕਰੀਬ ਆਟੋ ਰਿਕਸ਼ਾ ਮਾਲਕਾਂ ਤੇ ਚਾਲਕਾਂ ਨੂੰ ਫਾਇਦਾ ਪਹੁੰਚੇਗਾ। ਆਵਾਜਾਈ ਮੰਤਰੀ ਕੈਲਾਸ਼ ਗਹਿਲੌਤ ਨੇ ਟਵਿਟਰ ‘ਤੇ ਲਿਖਿਆ ਹੈ, “ਅਰਵਿੰਦ ਕੇਜਰੀਵਾਲ ਸਰਕਾਰ ਨੇ ਆਪਣਾ ਮੁੱਖ ਵਾਅਦਾ ਪੂਰਾ

Read more..

ਮਹਿੰਦਰਾ ਦੇ ਕਾਰਖ਼ਾਨੇ ਬੰਦ, ਅਜੇ ਨਹੀਂ ਬਣਨਗੀਆਂ ਕਾਰਾਂ

Chamcharik Patrika (Ccp News) ਨਵੀਂ ਦਿੱਲੀ: ਮਹਿੰਦਰਾ ਨੇ 5 ਤੋਂ 13 ਦਿਨਾਂ ਤਕ ਆਪਣੇ ਸਾਰੇ ਵਾਹਨਾਂ ਦਾ ਨਿਰਮਾਣ ਬੰਦ ਕਰ ਦਿੱਤਾ ਹੈ। ਕੰਪਨੀ ਨੇ ਕਾਰਾਂ ਦੀ ਮੰਗ ਵਿੱਚ ਆਈ ਭਾਰੀ ਗਿਰਾਵਟ ਕਰਕੇ ਇਹ ਫੈਸਲਾ ਕੀਤਾ ਹੈ। ਦਰਅਸਲ ਭਾਰਤੀ ਆਟੋ ਸੈਕਟਰ ਵਿੱਚ ਲਗਾਤਾਰ ਉਤਾਰ-ਚਡ਼੍ਹਾਅ ਜਾਰੀ ਹੈ। 2019 ਦੀ ਸ਼ੁਰੂਆਤ ਤੋਂ ਜ਼ਿਆਦਾਤਰ ਨਿਰਮਾਤਾ ਕੰਪਨੀਆਂ ਦੀ ਵਿਕਰੀ ਵਿੱਚ ਭਾਰੀ ਗਿਰਾਵਟ ਆ ਰਹੀ ਹੈ। ਪਿਛਲੇ 8 ਸਾਲਾਂ ਵਿੱਚ ਯਾਤਰੀ ਵਾਹਨ ਸੈਗਮੈਂਟ ਆਪਣੇ ਸਭ ਤੋਂ ਖ਼ਰਾਬ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਜਿੱਥੇ 17.07 ਫੀਸਦ ਗਿਰਾਵਟ ਆਈ ਹੈ। ਇਸ ਦਾ ਅਸਰ

Read more..

ਝੋਨੇ ਦੀ ਲਵਾਈ ਚ ਅਡ਼ਿੱਕਾ, ਸਟੇਸ਼ਨਾਂ ਤੇ ਪਰਵਾਸੀਆਂ ਨੂੰ ਉਡੀਕ ਰਹੇ ਕਿਸਾਨ

Chamcharik Patrika (Ccp News) ਬਠਿੰਡਾ: 13 June ਕਿਸਾਨਾਂ ਨੂੰ ਝੋਨੇ ਦੀ ਲਵਾਈ ਬੇਹੱਦ ਮਹਿੰਗੀ ਪੈ ਰਹੀ ਹੈ। ਇੱਕ ਤਾਂ ਕਿਸਾਨਾਂ ਨੂੰ ਲਵਾਈ ਲਈ ਮਜ਼ਦੂਰ ਨਹੀਂ ਮਿਲ ਰਹੇ, ਦੂਜਾ ਜਿਹਡ਼ੇ ਮਜ਼ਦੂਰ ਉਪਲੱਬਧ ਵੀ ਹਨ, ਉਹ ਪੈਸੇ ਵੱਧ ਮੰਗ ਰਹੇ ਹਨ। ਪੰਜਾਬ ਸਰਕਾਰ ਨੇ 13 ਜੂਨ ਤੋਂ ਨੂੰ ਪੰਜਾਬ ਭਰ ਵਿੱਚ ਝੋਨੇ ਦੀ ਲਵਾਈ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੁਝ ਕਿਸਾਨਾਂ ਵੱਲੋਂ ਝੋਨੇ ਦੀ ਲਵਾਈ ਸ਼ੁਰੂ ਵੀ ਕਰ ਦਿੱਤੀ ਗਈ ਹੈ ਪਰ ਲਗਪਗ ਅੱਧ ਤੋਂ ਵੱਧ ਕਿਸਾਨ ਝੋਨੇ ਦੀ ਲਵਾਈ ਕਰਾਉਣ ਲਈ ਪਰਵਾਸੀਆਂ ਦੀ ਉਡੀਕ

Read more..

ਵਿਆਹ ਕਰਾ ਨਹੀਂ ਬਹੁਡ਼ਿਆ NRI ਆਖ਼ਰ ਲਡ਼ਕੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਖੋਪਡ਼ੀ ਸਮੇਤ ਉੱਡਿਆ ਚਿਹਰਾ

Chamcharik Patrika (Ccp News) ਸੰਗਰੂਰ, 13 June: ਸਥਾਨਕ ਲੋਕ ਅਜੇ ਫ਼ਤਹਿਵੀਰ ਸਿੰਘ ਦੀ ਦਰਦਨਾਕ ਮੌਤ ਦੇ ਸਦਮੇ ਵਿੱਚੋਂ ਬਾਹਰ ਨਹੀਂ ਆਏ ਸੀ ਇਸੇ ਜ਼ਿਲ੍ਹੇ ਵਿੱਚੋਂ ਇੱਕ ਹੋਰ ਦਿਲ ਨੂੰ ਹਲੂਣ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਧੂਰੀ ਵਿੱਚ ਇੱਕ ਵਿਆਹੁਤਾ ਲਡ਼ਕੀ ਨੇ ਖ਼ੁਦ ਨੂੰ ਗੋਲ਼ੀ ਮਾਰ ਲਈ। ਘਟਨਾ ਇੰਨੀ ਭਿਆਨਕ ਸੀ ਕਿ ਸ਼ਾਟ ਨਾਲ ਲਡ਼ਕੀ ਦੀ ਖੋਪਡ਼ੀ ਤੇ ਤਕਰੀਬਨ ਅੱਧਿਓਂ ਵੱਧ ਚਿਹਰਾ ਉੱਡ ਗਿਆ। ਜਾਣਕਾਰੀ ਮੁਤਾਬਕ ਇਕ ਸਾਲ ਪਹਿਲਾਂ 25 ਸਾਲਾਂ ਦੀ ਮ੍ਰਿਤਕਾ ਨੇ ਖੰਨਾ ਦੇ ਲਡ਼ਕੇ ਨਾਲ ਕੋਰਟ ਮੈਰਿਜ ਕੀਤੀ ਸੀ। ਹਾਲਾਂਕਿ ਆਨੰਦ

Read more..

ਫ਼ਤਹਿਵੀਰ ਦੀ ਮੌਤ ਮਗਰੋਂ ਲੋਕਾਂ ਦਾ ਗੁੱਸਾ 7ਵੇਂ ਆਸਾਮਾਨ, ਅੱਜ ਵੀ ਸੰਗਰੂਰ-ਸੁਨਾਮ ਚ ਪੂਰਨ ਬੰਦ, ਡੀਸੀ ਨੇ ਦਿੱਤੀ ਸਫ਼ਾਈ

Chamcharik Patrika (Ccp News ) ਸੰਗਰੂਰ: 13 June  ਫ਼ਤਹਿਵੀਰ ਦੀ ਮੌਤ ਦੇ ਬਾਅਦ ਸਰਕਾਰ ਵਿਰੁੱਧ ਲੋਕਾਂ ਦਾ ਗੁੱਸਾ 7ਵੇਂ ਅਸਮਾਨ ਤੇ ਹੈ। ਗੁੱਸੇ ਚ ਆਏ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਸੰਗਰੂਰ ਤੇ ਸੁਨਾਮ ਵਿੱਚ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਹੈ। ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੇ ਡੀਸੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦੇਈਏ ਇਹ ਮਾਮਲਾ ਹਾਈਕੋਰਟ ਵੀ ਪਹੁੰਚ ਚੁੱਕਾ ਹੈ। ਇਸ

Read more..

ਕਮਿਸ਼ਨਰ ਮੰਡਲ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ

ਫਰੀਦਕੋਟ 12 ਜੂਨ ( ) : ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਕੁਸ਼ਲ ਪ੍ਰਸਾਸ਼ਕ ਵਜੋਂ ਜਾਣੇ ਜਾਂਦੇ ਸ੍ਰੀ ਰਵਿੰਦਰ ਕੁਮਾਰ ਕੌਸਿਕ, ਆਈ.ਏ.ਐਸ ਨੇ ਅੱਜ ਬਤੌਰ ਕਮਿਸ਼ਨਰ ਮੰਡਲ ਫਰੀਦਕੋਟ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਉਨਾਂ ਨੂੰ ਸਥਾਨਕ ਦਰਬਾਰਗੰਜ ਕੰਪਲੈਕਸ  ਵਿਖੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆੱਨਰ ਪੇਸ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੋਰਭ ਰਾਜ ਸਮੇਤ ਜਿਲੇ ਦੇ ਸੀਨੀਅਰ ਅਧਿਕਾਰੀਆਂ ਨੇ ਉਨਾਂ ਨੂੰ ਜੀ ਆਇਆ ਕਿਹਾ ਅਤੇ ਜ਼ਿਲੇ ਵਿਚ ਕਮਿਸ਼ਨਰ ਦਾ ਅਹੁਦਾ ਸੰਭਾਲਣ ਤੇ ਮੁਬਾਰਕਵਾਦ ਦਿੱਤੀ। ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਨੇ ਅਧਿਕਾਰੀਆਂ ਨਾਲ

Read more..

ਤਾਰਾ ਵਿਵੇਕ ਕਾਲਜ ਦੇ ਬੀ.ਐਸੀ.ਸੀ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

Chamcharik Patrika **CCP NEWS** ਮਾਲੇਰਕੋਟਲਾ12 ਜੂਨ (ਸਲੀਮ)  ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਬੀ.ਐਸ.ਸੀ ਮੈਡੀਕਲ ਵਿਭਾਗ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ  ਸਹਿਲਨਾ ਪ੍ਰਵੀਨ ਪੁੱਤਰੀ ਸੁਦਾਗਰ ਅਲੀ ਵਾਸੀ ਮਲੇਰਕੋਟਲਾ ਨੇ ੪੫੦ ਵਿੱਚੋਂ ੪੦੮ ਅੰਕ (੯੦.੬੬%) ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮਨਪ੍ਰੀਤ ਕੌਰ ਪੁੱਤਰੀ ਸ. ਗੁਰਪ੍ਰੀਤ ਸਿੰਘ ਪਿੰਡ ਬਾਠਾਂ ਨੇ ੪੦੮ ਅੰਕ (੮੯.੭੭%) ਲੈ ਕੇ ਦੂਜਾ ਸਥਾਨ ਹਾਸਲ ਕੀਤਾ। ਹਿਮਰਨਪ੍ਰੀਤ ਕੌਰ ਪੁੱਤਰੀ ਸ. ਜਗਤਾਰ ਸਿੰਘ ਪਿੰਡ ਰਾਏਪੁਰ ਨੇ ੩੯੫ ਅੰਕ (੮੭.੭੭%) ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸੰਸਥਾ ਦੇ ਸਪ੍ਰਸਤ

Read more..

ਹੁਣ ਕਮਾਈਆਂ ਬੰਦ ਤੇ ਦਵਾਈਆਂ ਸ਼ੁਰੂ।

ਬਿੱਕਰ ਨਸ਼ੇ ਦੀ ਦਲਦਲ ਵਿੱਚ ਇਨ੍ਹਾਂ ਕੇ ਫਸ ਗਿਆ ਕੇ ਜਿੱਥੋਂ ਵਾਪਸ ਆਉਣਾ ਮੁਸ਼ਕਿਲ ਸੀ। ਉਸ ਨੂੰ ਪਰਿਵਾਰ ਨਾਲੋਂ ਨਸ਼ੇ ਪਿਆਰੇ ਲੱਗਣ ਲੱਗੇ ਸਨ। ਜਵਾਨੀ ਦੀ ਉਮਰੇ ਵਿਹਲ ਪੁਣੇ ਕਰਕੇ ਹੁਣ ਜਿਹੜੀ ਉਮਰ ਕਮਾਈ ਦੀ ਸੀ ਉਹ ਉਮਰੇ ਤਬਾਹੀ ਹੋਣ ਲੱਗੀ। ਬਿੱਕਰ ਦੀ ਜਦ ਹਾਲਤ ਜਿਆਦਾ ਨਾਜੁਕ ਹੋ ਜਾਂਦੀ ਤਾਂ ਘਰ ਦੇ ਉਸ ਨੂੰ ਨਸ਼ਾ ਛਡਾਉ ਕੇਂਦਰ ਵਿੱਚ ਭਰਤੀ ਕਰਾਉਂਦੇ। ਜਦ ਠੀਕ ਹੋ ਜਾਂਦਾ ਤਾਂ ਘਰ ਆ ਕੇ ਫਿਰ ਉਹੀ ਨਸ਼ੇ। ਪਰਿਵਾਰ ਵਾਲੇ ਬਿੱਕਰ ਦੇ ਨਸ਼ਿਆ ਤੋਂ ਤੰਗ ਆ ਗਏ ਸਨ। ਪਰ ਚਾਹ ਕੇ ਵੀ

Read more..

ਮੌਸਮ ਨੂੰ ਦੇਖਦਿਆਂ ਕਣਕ ਦੀ ਖਰੀਦ ਅਤੇ ਚੁਕਾਈ ਵਿਚ ਲਿਆਂਦੀ ਜਾਵੇ ਤੇਜ਼ੀ- ਕੁਮਾਰ ਸੌਰਭ ਰਾਜ 

Chamcharik Patrika **CCP NEWS** ਫਰੀਦਕੋਟ (ਜਸਵਿੰਦਰ ਜੱਸੀ ) ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ  ਜ਼ਿਲ•ੇ ਅੰਦਰ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ ਕਣਕ ਦੀ ਨਿਰਵਿਘਣ ਖ਼ਰੀਦ ਕੀਤੀ ਜਾ ਰਹੀ ਹੈ। ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਣਕ ਨੂੰ ਲੈ ਕੇ ਕਿਸੇ ਤਰਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ•ੇ ਵਿਚ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੰਨ•ਾਂ ਵਿਚ  ਬੀਤੀ ਸ਼ਾਮ ਤੱਕ 112558 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਅਤੇ 10417.5 ਮੀਟ੍ਰਿਕ ਟਨ ਕਣਕ

Read more..

ਗੋਲੇਵਾਲਾ ਦੀ ਗਊਸ਼ਾਲਾ ਲਈ ਵੱਧ ਤੋਂ ਵੱਧ ਤੂੜੀ ਕੀਤੀ ਜਾਵੇ ਦਾਨ-ਡਿਪਟੀ ਕਮਿਸ਼ਨਰ

Chamcharik Patrika **CCP NEWS** ਫਰੀਦਕੋਟ (ਜੋਗਿੰਦਰ ਮੱਕੜ) ਕਣਕ ਦੀ ਕਟਾਈ ਕਰਨ ਉਪਰੰਤ ਕਿਸਾਨ ਵੱਧ ਤੋਂ ਵੱਧ ਤੂੜੀ ਜ਼ਿਲ•ੇ ਦੇ ਪਿੰਡ ਗੋਲੇਵਾਲਾ ਵਿਖੇ ਚਲਾਈ ਜਾ ਰਹੀ  ਗਊਸ਼ਾਲਾ ਲਈ ਦਾਨ ਕਰਨ ਤਾਂ ਕਿ ਇਸ ਵਿਚ ਰਹਿ ਰਹੇ ਪਸ਼ੂਆਂ ਲਈ ਸੁੱਕੇ ਚਾਰੇ ਦਾ ਬੰਦੋਬਸਤ ਹੋ ਸਕੇ। ਇਹ ਅਪੀਲ ਡਿਪਟੀ ਕਮਿਸ਼ਨਰ   ਸ਼੍ਰੀ ਕੁਮਾਰ ਸੋਰਭ ਰਾਜ, ਆਈ.ਏ.ਐਸ ਨੇ ਕੀਤੀ। ਉਨ•ਾਂ ਦੱਸਿਆ ਕਿ ਇਹ ਗਊਸ਼ਾਲਾ ਬੇਸਹਾਰਾ ਜਾਨਵਰਾਂ ਲਈ ਇਕ ਵੱਡਾ ਆਸਰਾ ਸਾਬਿਤ ਹੋਈ ਹੈ ਅਤੇ ਇਸ ਸਮੇਂ 1200 ਦੇ ਕਰੀਬ ਪਸ਼ੂ ਰਹਿ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੋਰਭ ਰਾਜ ਨੇ ਦੱਸਿਆ

Read more..

ਬਿਨਾਂ ਪ੍ਰਵਾਨਗੀ ਸੋਸ਼ਲ ਮੀਡੀਆ ਤੇ ਇਸ਼ਤਿਹਾਰ ਅਪਲੋਡ ਕਰਨ ਤੇ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ ਨੋਟਿਸ ਜਾਰੀ

Chamcharik Patrika **CCP NEWS** ਫਰੀਦਕੋਟ - (ਜਸਵਿੰਦਰ ਜੱਸੀ) ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਸ਼ੋਸ਼ਲ ਮੀਡੀਆ/ਫੇਸਬੁੱਕ ਪੇਜ਼ ਤੇ ਚੋਣ ਪ੍ਰਚਾਰ ਦੇ ਇਸ਼ਤਿਹਾਰ ਅਪਲੋਡ ਕਰਨ ਤੇ ਕਾਰਵਾਈ ਕਰਦਿਆਂ ਜਿਲ•ਾ ਚੋਣ ਅਫਸਰ ਕਮ ਆਰ.ਓ. 09 ਫਰੀਦਕੋਟ ਲੋਕ ਸਭਾ ਹਲਕਾ ਸ੍ਰੀ ਕੁਮਾਰ ਸੌਰਭ ਰਾਜ ਆਈ.ਏ.ਐਸ. ਨੇ ਵੱਖ ਵੱਖ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕੁਮਾਰ ਸੌਰਭ ਰਾਜ ਜਿਲ•ਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ 10 ਮਾਰਚ 2019 ਤੋਂ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਐਲਾਨ ਮਗਰੋਂ ਪੂਰੇ ਦੇਸ਼

Read more..

ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 29 ਅਪ੍ਰੈਲ -ਕੁਮਾਰ ਸੌਰਭ ਰਾਜ

Chamcharik Patrika **CCP NEWS** ਫਰੀਦਕੋਟ (ਜਸਵਿੰਦਰ ਜੱਸੀ) ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਤੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਦੂਜੇ ਦਿਨ ਲੋਕ ਸਭਾ ਹਲਕਾ ਫਰੀਦਕੋਟ 09 ਤੋਂ ਆਜ਼ਾਦ ਉਮੀਦਵਾਰ ਦਰਸ਼ਨ ਸਿੰਘ ਸਪੁੱਤਰ ਸ: ਮਿੱਡੂ ਸਿੰਘ ਨੇ ਰਿਟਰਨਿੰਗ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਸਾਹਮਣੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।ਇਹ ਜਾਣਕਾਰੀ ਰਿਟਰਨਿੰਗ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਆਈ.ਏ.ਐਸ. ਨੇ ਦਿੰਦਿਆਂ ਦੱਸਿਆ ਕਿ ਇਸ ਤਰ੍ਹਾ ਹੁਣ ਤੱਕ ਫਰੀਦਕੋਟ ਲਈ ਕੁੱਲ 2 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਮਿਤੀ

Read more..

ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਅਮਲ ਸਬੰਧੀ ਜਾਣੂ ਕਰਵਾਇਆ

Chamcharik Patrika  **CCP NEWS** ਫਰੀਦਕੋਟ (ਜਸਵਿੰਦਰ ਜੱਸੀ) ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਅੱਜ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਅਮਲ ਦੀ ਪ੍ਰਕਿਰਿਆ, ਆਈ.ਟੀ. ਐਪਲੀਕੇਸ਼ਨ, ਨੌਮੀਨੇਸ਼ਨ ਫਾਰਮ ਭਰਨ, ਆਦਿ ਵੱਖ ਵੱਖ ਵਿਸ਼ਿਆ ਸਬੰਧੀ ਵਿਸ਼ੇਸ਼ ਟਰੇਨਿੰਗ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਫਰੀਦਕੋਟ ਸ੍ਰੀ ਕੁਮਾਰ ਸੋਰਭ ਰਾਜ ਆਈ.ਏ.ਐਸ. ਨੇ ਕੀਤੀ । ਇਸ ਟਰੇਨਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ: ਗੁਰਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵੱਲੋਂ ਟਰੇਨਿੰਗ ਸੈਸ਼ਨ ਦੌਰਾਨ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ

Read more..

ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੈੱਡ ਕੁਆਟਰ ਨਾ ਛੱਡਣ ਦੀਆਂ ਦਿੱਤੀਆਂ ਹਦਾਇਤਾਂ-ਡੀ.ਸੀ.

Chamcharik Patrika **CCP NEWS** ਫਰੀਦਕੋਟ - (ਸਤਵਿੰਦਰਪਾਲ ਸਿੰਘ ਕੁੱਕੂ) ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਲੋਕ ਸਭਾ ਹਲਕਾ 09 ਫਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ ਆਈ.ਏ.ਐਸ. ਵੱਲੋਂ ਲੋਕ ਸਭਾ ਚੋਣਾਂ ਦੀਆਂ ਫਾਈਨਲ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਵੱਖ ਵੱਖ ਏ.ਆਰ.ਓ ਅਤੇ ਨੋਡਲ ਅਫਸਰਾਂ ਤੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ।  ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਅਮਲ ਦੌਰਾਨ ਕੋਈ ਵੀ ਅਧਿਕਾਰੀ ਆਪਣਾ ਸਟੇਸ਼ਨ ਨਹੀਂ ਛੱਡੇਗਾ ਕਿਉਂਕਿ ਚੋਣ ਪ੍ਰਬੰਧਾਂ ਸਬੰਧੀ ਉਸ ਨੂੰ ਕਿਸੇ ਸਮੇਂ

Read more..

ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ 19 ਅਪ੍ਰੈਲ ਹੈ ਆਖਰੀ ਦਿਨ -ਡੀ.ਸੀ. ਕੁਮਾਰ ਸੌਰਭ ਰਾਜ

Chamcharik Patrika **CCP NEWS** ਫਰੀਦਕੋਟ - (ਡਾ. ਐਚ.ਐਸ. ਧੁੰਨਾ) ਡਿਪਟੀ ਕਮਿਸ਼ਨਰ ਕਮ- ਜ਼ਿਲ•ਾ ਚੌਣ ਅਫਸਰ ਕੁਮਾਰ ਸੌਰਭ ਰਾਜ, ਆਈ.ਏ.ਐਸ ਨੇ ਜ਼ਿਲਾ ਦੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ•ਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਤਾਂ ਉਹ ਮਿਤੀ 19 ਅਪ੍ਰੈਲ 2019 ਤੱਕ ਆਪਣੇ ਖੇਤਰ ਦੇ ਸਬੰਧਤ ਬੀ.ਐਲ.ਓ (ਬੂਥ ਲੈਵਲ ਅਫਸਰ) ਨੂੰ ਫਾਰਮ ਨੰਬਰ 6 ਭਰ ਕੇ ਦੇ ਦੇਣ ਅਤੇ ਆਉਣ ਵਾਲੀ ਮਿਤੀ 19 ਮਈ 2019 ਨੂੰ ਆਪਣੇ ਮਤਦਾਨ ਦਾ ਇਸਤੇਮਾਲ ਕਰਨ।   ਸ਼੍ਰੀ ਕੁਮਾਰ ਨੇ ਦੱਸਿਆ ਕਿ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ਼ ਕਰਵਾਉਣ

Read more..

ਜੋਗਿੰਦਰ ਮੱਕੜ ਦੇ ਗ੍ਰਹਿ ਵਿਖੇ ਮਨਤਾਰ ਬਰਾੜ ਨੇ ਗੁਲਜ਼ਾਰ ਸਿੰਘ ਰਣੀਂਕੇ ਦੀ ਮੀਟਿੰਗ ਵਿੱਚ ਦਿੱਤਾ ਆਪਣੀ ਨੇਤਾਗਿਰੀ ਤੇ ਸਿਆਣਪ ਦਾ ਪੇਪਰ

Chamcharik Patrika  **CCP NEWS** ਕੋਟਕਪੂਰਾ – (ਜਸਵਿੰਦਰ ਜੱਸੀ) ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਂਕੇ ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਅਤੇ ਚੋਣ ਮੁਹਿੰਮ ਨੂੰ ਸਰਗਰਮ ਕਰਨ ਲਈ ਪੁਰਾਣੇ ਅਕਾਲੀ ਆਗੂ ਜੋਗਿੰਦਰ ਸਿੰਘ ਮੱਕੜ ਜੈਤੋ ਰੋਡ ਕੋਟਕਪੂਰਾ ਦੇ ਗ੍ਰਹਿ ਵਿਖੇ ਪਾਰਟੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।  ਇਸ ਮੀਟਿੰਗ ਦੀ ਸ਼ੁਰੂਆਤ ਕਰਦੇ ਭਾਜਪਾ ਆਗੂ ਗੁਰਲਾਲ ਸਿੰਘ ਲਾਲੀ ਨੇ ਆਈਆਂ ਹੋਈਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਤੇ ਕਾਂਗਰਸੀ ਉਮੀਦਵਾਰ ਜਨਾਬ ਮੁਹੰਮਦ ਸਦੀਕ ਤੇ ਮਸਾਲੇਦਾਰ ਤਨਜ਼ ਕੱਸੇ, ਇਹ

Read more..

ਰਿਸ਼ਵਤਖ਼ੋਰੀ ਹੈ ਸੰਗੀਨ ਜ਼ੁਰਮ – ਕੁਮਾਰ ਸੌਰਭ ਰਾਜ **ਵੋਟ ਲਈ ਰਿਸ਼ਵਤ ਲੈਣ ਅਤੇ ਦੇਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ**

Chamcharik Patrika **CCP NEWS** ਫਰੀਦਕੋਟ (ਸਤਨਾਮ ਸਿੰਘ ਸਿੱਧੂ)  ਜ਼ਿਲਾ ਚੋਣ ਅਫ਼ਸਰ ਸ਼੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ•ਾਂ ਦੀ ਰਿਸ਼ਵਤ ਵੋਟਰ ਨੂੰ ਪੇਸ਼ ਕਰਦਾ ਹੈ ਤਾਂ ਉਹ ਸੰਗੀਨ ਅਪਰਾਧ ਹੈ ਤੇ ਇਸ ਸਬੰਧੀ ਸ਼ਿਕਾਇਤ ਨਿਵਾਰਨ ਸੈੱਲ ਦੇ ਟੋਲ ਫ਼ਰੀ ਨੰ: 1950 ਜਾਂ 01639-250338 'ਤੇ ਸੰਪਰਕ ਕਰ ਸਕਦਾ ਹੈ ਅਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਜਿਸ ਉਪਰੰਤ ਰਿਸ਼ਵਤ ਮੰਗਣ ਵਾਲੇ ਵਿਰੁੱਧ ਸਖ਼ਤ ਕਾਰਵਾਈ ਆਰੰਭੀ ਜਾਵੇਗੀ।  ਉਨਾਂ ਦੱਸਿਆ ਕਿ ਭਾਰਤੀ ਦੰਡ ਸੰਹਿਤਾ

Read more..

ਡਿਪਟੀ ਕਮਿਸ਼ਨਰ ਵੱਲੋਂ  ਜ਼ਿਲਾ ਵਾਸੀਆਂ ਨੂੰ 48 ਘੰਟੇ ਚੌਕਸ ਰਹਿਣ ਦੀ ਅਪੀਲ **ਖ਼ਰਾਬ ਮੌਸਮ ਨੂੰ ਦੇਖਦਿਆਂ  24 ਘੰਟੇ ਚੱਲਣ ਵਾਲਾ  ਕੰਟਰੋਲ ਰੂਮ ਸਥਾਪਿਤ**

Chamcharik Patrika  **CCP NEWS** ਫਰੀਦਕੋਟ (ਜੋਗਿੰਦਰ ਮੱਕੜ) ਮੌਸਮ ਵਿਭਾਗ ਵੱਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਰਾਜ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਆਦਿ ਦੀ ਚਿਤਾਵਨੀ ਨੂੰ ਵੇਖਦਿਆਂ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਾਈ ਅਲਰਟ ਤੇ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।   ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਉਣ ਵਾਲੇ 48 ਘੰਟੇ ਦੌਰਾਨ ਚੌਕਸ ਰਹਿਣ ਅਤੇ ਆਪਣ ਭਾਰੀ ਮੀਂਹ ਅਤੇ ਹਨੇਰੀ ਆਉਣ

Read more..

**ਜਿਲ੍ਹਾ ਚੋਣ ਅਫਸਰ ਵੱਲੋਂ ਪ੍ਰੈਸ/ਮੀਡੀਆ ਦੇ ਨੁਮਾਇੰਦਿਆਂ ਨਾਲ ਮੀਟਿੰਗ** ਐਮ.ਸੀ.ਐਮ.ਸੀ ਵੱਲੋਂ ਪੇਡ ਨਿਊਜ਼ ਅਤੇ ਸ਼ੋਸ਼ਲ ਮੀਡੀਆਂ ਤੇ ਰੱਖੀ ਜਾਵੇਗੀ ਤਿੱਖੀ ਨਜ਼ਰ- ਕੁਮਾਰ ਸੌਰਭ ਡੀ.ਸੀ.

Chamcharik Patrika **CCP NEWS** ਫਰੀਦਕੋਟ - (ਸਤਵਿੰਦਰਪਾਲ ਸਿੰਘ ਕੁੱਕੂ) ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਜਾਰੀ ਪ੍ਰੋਗਰਾਮ ਅਨੁਸਾਰ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਕਰਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਲਈ ਸਿਵਲ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਆਪਣੀ ਡਿਊਟੀ ਮੁਸਤੈਦੀ ਨਾਲ ਨਿਭਾਈ ਜਾ ਰਹੀ ਹੈ ਅਤੇ ਇਹ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਬਿਨਾਂ ਡਰ, ਭੈਅ ਦੇ ਕਰਵਾਉਣ ਲਈ ਸਰਕਾਰੀ ਮਸ਼ੀਨਰੀ ਪੂਰੀ ਤਰਾਂ ਹਰਕਤ ਵਿਚ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਨੇ ਪੱਤਰਕਾਰਾਂ ਨਾ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ

Read more..

ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ 128 ਵਾਂ ਦਾ ਜਨਮ ਦਿਵਸ ਮਨਾਇਆ

Chamcharik Patrika **CCP NEWS** ਕੋਟਕਪੂਰਾ (ਡਾ.ਐਚ.ਐਸ.ਧੁੰਨਾਂ) - ਭਾਰਤੀ ਸੰਵਿਧਾਨ ਦੇ ਜਨਮਦਾਤਾ ਡਾ. ਭੀਮ ਰਾਓ. ਅੰਬੇਦਕਰ ਜੀ ਦਾ 128 ਵਾਂ ਜਨਮ ਦਿਵਸ ਅੱਜ ਡਾ. ਅੰਬੇਦਕਰ ਭਵਨ ਵਿਖੇ ਸਥਾਪਿਤ ਡਾ.ਬੀ.ਆਰ. ਅੰਬੇਦਕਰ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਮਨਾਇਆ ਗਿਆ। ਇਸ ਮੌਕੇ ਜ਼ਿਲ•ਾ ਭਲਾਈ ਅਫਸਰ ਸ. ਗੁਰਮੀਤ ਸਿੰਘ ਬਰਾੜ ਨੇ ਡਾ. ਬੀ.ਆਰ. ਅੰਬੇਦਕਰ ਬਾਰੇ ਬੋਲਦਿਆਂ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਇਕ ਮਹਾਨ ਵਿਦਵਾਨ, ਲੇਖਕ, ਸਮਾਜਿਕ ਪਰਿਵਰਤਕ, ਕਾਨੂੰਨ ਅਤੇ ਸੰਵਿਧਾਨ ਦੇ ਨਿਰਮਾਤਾ ਸਨ। ਉਨ•ਾਂ ਕਿਹਾ ਕਿ ਉਨ•ਾਂ ਦੇ ਵਿਚਾਰ, ਕਥਨ, ਫਲਸਫਾ, ਵਿਦਵਤਾ, ਮਾਨਵਤਾ ਅਤੇ ਕਮਜ਼ੋਰ ਵਰਗ ਲਈ

Read more..

ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ

Chamcharik Patrika **CCP NEWS** ਕੋਟਕਪੂਰਾ - (ਜਸਵਿੰਦਰ ਜੱਸੀ) -  ਦੇਰ ਸ਼ਾਮ ਸਥਾਨਕ ਬੱਤੀਆਂ ਵਾਲਾ ਚੋਂਕ ਵਿਖੇ ਆਪ ਆਗੂ ਓਮ ਪ੍ਰਕਾਸ਼ ਗੋਇਲ ਦੀ ਅਗਵਾਈ ਹੇਠ ਜਿਲਿ•ਆਂ ਵਾਲੇ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਮੌਮ ਬੱਤੀਆਂ ਜਗ•ਾ ਕਿ ਉਨ•ਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਤੇ ਆਪ ਆਗੂ ਸ਼੍ਰੀ ਗੋਇਲ ਨੇ ਜਿਲਿ•ਆ ਵਾਲੇ ਬਾਗ ਦੇ ਦੁਖਾਂਤ ਦੀ ਦਰਦ ਭਰੀ ਕਹਾਣੀ ਬਿਆਨ ਕੀਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੂਬੇ ਦੀ ਸ਼ਾਨ ਬਣਾਈ ਰੱਖਣ ਅਤੇ ਸੱਚ ਦੀ ਰਾਹ ਤੇ ਚੱਲਦੇ ਹੋਏ ਇਮਾਨਦਾਰੀ ਨਾਲ ਵੋਟ ਪਾਉਣ ਦੀ ਸੌਂਹ

Read more..